ਪਟਿਆਲਾ: ਪਟਿਆਲਾ ਦੀ ਅਰਬਨ ਅਸਟੇਟ ਪੁਲਿਸ ਨੇ ਦੋ ਵਿਅਕਤੀਆਂ ਤੋਂ ਦੋ ਕਿਲੋ 600 ਗ੍ਰਾਮ ਅਫੀਮ ਬਰਾਮਦ ਕਰ ਮਾਮਲਾ ਕੀਤਾ ਦਰਜ
ਮਨਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਤੇ ਥਾਣਾ ਦੇਹੀ ਜਿਲਾ ਬੂੰਦੀ ਰਾਜਸਥਾਨ, ਚਰਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਵਾਰਡ ਨੰ. 20 ਪਿੰਡ ਕੋਸੇਰਾਏ ਪਾਟਨ ਜਿਲਾ ਬੂੰਦੀ ਰਾਜਸਥਾਨ ਸ:ਥ ਰਾਜੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਵਿਰਕ ਕਲੋਨੀ ਪਟਿ. ਪਾਸ ਮੋਜੂਦ ਸੀ, ਜੋ ਦੋਸ਼ੀਆਨ ਦੀ ਕਾਰ ਨੂੰ ਸ਼ੱਕ ਦੇ ਅਧਾਰ ਪਰ ਰੋਕ ਕੇ ਚੈਕ ਕਰਨ ਪਰ 02 ਕਿਲੋ 600 ਗ੍ਰਾਮ ਅਫੀਮ ਬਰਾਮਦ ਕੀਤੀ ਗਈ