ਖੰਨਾ: ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੀਆਂ ਅਸਥੀਆਂ ਦੋਰਾਹਾ ਨੇੜੇ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਸਾਹਿਬ ਵਿਖੇ ਪਰਿਵਾਰ ਨੇ ਜਲ ਪ੍ਰਵਾਹ ਕੀਤੀਆਂ
Khanna, Ludhiana | Aug 24, 2025
ਪੰਜਾਬੀ ਫਿਲਮ ਇੰਡਸਟਰੀ ਦੇ ਕਮੇਡੀਅਨ ਜਸਵਿੰਦਰ ਭੱਲਾ ਦੀਆਂ ਅਸਥੀਆਂ ਉਹਨਾਂ ਦੇ ਪਰਿਵਾਰ ਵੱਲੋਂ ਦੋਰਾਹਾ ਨੇੜੇ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ...