ਸੰਗਰੂਰ: ਦਿੜ੍ਹਬਾ ਵਿਖੇ ਤੀਰ-ਅੰਦਾਜ਼ੀ ਦੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੌਰਾਨ ਬਤੌਰ ਮੁੱਖ ਮਹਿਮਾਨ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਮੂਲੀਅਤ
ਦਿੜ੍ਹਬਾ ਵਿਖੇ ਤੀਰ-ਅੰਦਾਜ਼ੀ ਦੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੌਰਾਨ ਬਤੌਰ ਮੁੱਖ ਮਹਿਮਾਨ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਮੂਲੀਅਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ।