ਨਵਾਂਸ਼ਹਿਰ: ਬਲਾਚੌਰ: ਪਿੰਡ ਮੋਜੋਵਾਲ 'ਚ 37.50 ਲੱਖ ਦੀ ਲਾਗਤ ਨਾਲ ਬਣੇ ਖੇਡ ਸਟੇਡੀਅਮ ਦਾ ਉਦਘਾਟਨ
ਬਲਾਚੌਰ ਦੇ ਪਿੰਡ ਮੋਜੋਵਾਲ ਵਿਖੇ 37.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਕੀਤਾ ਗਿਆ। ਇਹ ਸਟੇਡੀਅਮ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸੁਵਿਧਾਵਾਂ ਪ੍ਰਦਾਨ ਕਰੇਗਾ।