ਫ਼ਿਰੋਜ਼ਪੁਰ: ਪਿੰਡ ਸੋਢੇ ਵਾਲਾ ਵਿਖੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਤੋਂ 10 ਲੱਖ ਰੁਪਏ ਦੀ ਮਾਰੀ ਠੱਗੀ, ਨੌਜਵਾਨ ਨੇ ਕੀਤੀ ਖੁਦਕੁਸ਼ੀ
ਪਿੰਡ ਸੋਢੇ ਵਾਲਾ ਵਿਖੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਤੋਂ 10 ਲੱਖ ਰੁਪਏ ਦੀ ਮਾਰੀ ਠੱਗੀ, ਨੌਜਵਾਨ ਨੇ ਕੀਤੀ ਖੁਦਕੁਸ਼ੀ ਪਰਿਵਾਰ ਵੱਲੋਂ ਅੱਜ ਸ਼ਾਮ 4 ਵਜੇ ਦੇ ਕਰੀਬ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਪੀੜਿਤ ਵਿਧਵਾ ਔਰਤ ਮੁਤਾਬਕ ਉਸ ਦੇ ਪਤੀ ਦੀ ਦੋ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਹਨਾਂ ਦਾ ਇੱਕ ਲੜਕਾ ਜਿਸ ਦੀ ਉਮਰ 23 ਸਾਲ ਸੀ ਉਸ ਨੂੰ ਏਜੈਂਟਾਂ ਵੱਲੋਂ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ ਗਿਆ ।