ਬੰਗਾ: ਸਿਟੀ ਬਲਾਚੌਰ ਦੀ ਪੁਲਿਸ ਨੇ ਘਮੋਰ ਬਾਈਪਾਸ ਤੋਂ ਇੱਕ ਮੁਲਜਮ ਨੂੰ 24 ਸ਼ਰਾਬ ਦੀਆਂ ਬੋਤਲਾਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ
ਸਿਟੀ ਬਲਾਚੌਰ ਦੀ ਪੁਲਿਸ ਨੇ ਇੱਕ ਮੁਲਜਮ ਨੂੰ 24 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਪੁਲਿਸ ਮੁਤਾਬਿਕ ਜਦੋਂ ਉਹ ਘਮੋਰ ਬਾਈਪਾਸ ਵਿਖੇ ਮੌਜੂਦ ਸੀ ਤਾਂ ਉਹਨਾਂ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਤੇ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸਦੇ ਕੋਲ ਉਹਨਾਂ ਨੇ ਸ਼ਰਾਬ ਬਰਾਮਦ ਕੀਤੀ