Public App Logo
Jansamasya
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
Rahul
No video available

ਐਸਏਐਸ ਨਗਰ ਮੁਹਾਲੀ: ਫੇਸ 8 ਜ਼ਿਲ੍ਹੇ ’ਚ ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਆਲੇ ਦੁਆਲੇ ਅਣ-ਅਧਿਕਾਰਿਤ ਦਾਖਲੇ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਲਾਗੂ

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 30 ਮਾਰਚ, 2024 ਨੂੰ ਸਵੇਰੇ ਦੇ ਸੈਸ਼ਨ ’ਚ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ 45 ਪ੍ਰੀਖਿਆ ਕੇਂਦਰਾਂ ’ਚ ਨਿਰਵਿਘਨ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਮੁੱਖ ਰੱਖਦਿਆਂ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਲਗਾ ਦਿੱਤੇ ਹਨ। ਇਹ ਹੁਕਮ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜਾਰੀ ਕੀਤਾ ਗਿਆ ਹੈ।

MORE NEWS