ਭਿੱਖੀਵਿੰਡ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਕੀਤਾ ਗਿਆ ਅਚਨਚੇਤ ਦੌਰਾ
ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-, ਤਰਨ ਤਾਰਨ, ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਸ਼੍ਰੀ ਪੰਕਜ ਵਰਮਾ, ਸਿਵਲ ਜੱਜ ਜੂਨੀਅਰ ਡੀਵੀਜ਼ਨ, ਤਰਨ ਤਾਰਨ ਅਤੇ ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਤਰਨ ਤਾਰਨ ਦੇ ਸਹਿਯੋਗ ਨਾਲ ਅੱਜ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਵਿਖੇ ਦੌਰਾ ਕੀਤਾ ਗਿਆ।