ਚਮਕੌਰ ਸਾਹਿਬ: ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਸ਼ੁਸ਼ੀਲ ਰਿੰਕੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੇ ਤੰਜ ਕੱਸਦਿਆਂ ਕਿਹਾ ਸਾਈਕਲ ਦਾ ਸਟੈਂਡ ਹੈ ਪਰ ਰਿੰਕੂ ਦਾ ਨਹੀ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁਸ਼ੀਲ ਰਿੰਕੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੇ ਤੰਜ ਕੱਸਦਿਆਂ ਕਿਹਾ ਕਿ ਸਾਈਕਲ ਦਾ ਵੀ ਸ਼ਟੈਂਡ ਹੁੰਦਾ ਹੈ ਪਰ ਰਿੰਕੂ ਦਾ ਕੋਈ ਕੋਈ ਸਟੈਂਡ ਨਹੀਂ ਹੈ।ਉੱਨਾਂ ਕਿਹਾ ਕਿ ਲੀਡਰ ਨੇ ਸਮਾਜ ਨੂੰ ਸੇਧ ਦੇਣੀ ਹੁੰਦੀ ਹੈ ਪਰ ਆਪਣੇ ਸਿਆਸੀ ਮੁਫਾਦਾ ਲਈ ਵਾਰ ਵਾਰ ਪਾਰਟੀਆਂ ਬਦਲਣ ਵਾਲੇ ਰਿੰਕੂ ਵਰਗੇ ਲੀਡਰ ਸਮਾਜ ਨੂੰ ਕੀ ਸੇਧ ਦੇਣਗੇ।