ਬਰਨਾਲਾ: ਪਰਾਲੀ ਪ੍ਰਬੰਧਨ ਐਸਡੀਐਮ ਮਹਿਲ ਕਲਾ ਵੱਲੋਂ ਫੁੱਲੀਵਾਲ ਮਹਿਲ ਕਲਾ ਪਿੰਡਾਂ ਦਾ ਕੀਤਾ ਗਿਆ ਦੌਰਾ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਜਿੱਥੇ ਜ਼ਿਲ੍ਹੇ ਦੇ 25 ਹਾਟਸਪਾਟ ਪਿੰਡਾਂ ਵਿੱਚ ਜਾਗਰੂਕਤਾ ਲਈ ਅਧਿਕਾਰੀ ਡਟੇ ਹੋਏ ਹਨ,