Public App Logo
Jansamasya
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Fatehpur
Meerut
Raebareli
Rain
Kashmir
���ाकिस्तान
���िवाद
Trending
Bengal
���खिलेश
���ारतीय
���ोगी_आदित्यनाथ
Sonunigam
Arvindkejriwal
No video available

ਡੇਰਾਬਸੀ: ਜ਼ੀਰਕਪੁਰ ਥਾਣੇ ਦੇ ਬਾਹਰ ਜਬਤ ਕੀਤੇ ਵਾਹਣਾਂ ਨੂੰ ਲੱਗੀ ਅੱਗ ਅਤੇ ਕਈ ਵਾਹਨ ਸੜ ਗਏ ਵੇਖੋ ਤੇ ਸੁਣੋ ਤੁਸੀਂ ਵੀ

ਜ਼ੀਰਕਪੁਰ ਥਾਣੇ ਦੇ ਬਾਹਰ ਗਊਸ਼ਾਲਾ ਦੇ ਨਜ਼ਦੀਕ ਮੰਗਲਵਾਰ ਨੂੰ ਵੱਖ-ਵੱਖ ਕੇਸਾਂ ਵਿੱਚ ਜਬਤ ਕੀਤੇ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਜ਼ੀਰਕਪੁਰ ਨਗਰ ਕੌਂਸਲ ਅਤੇ ਥਾਣੇ ਦੇ ਬਾਹਰ ਭਗੜ ਮੱਚ ਗਈ ਦੇਖਦੇ ਦੇਖਦੇ ਕਾਫੀ ਵਾਹਨ ਅੱਗ ਦੀ ਲਪੇਟ ਵਿੱਚ ਆ ਗਏ ਸੂਚਨਾ ਮਿਲਦੇ ਹੀ ਜ਼ੀਰਕਪੁਰ ਫਾਇਰ ਬ੍ਰਿਗੇਡ ਦਫਤਰ ਤੋਂ ਕਰਮਚਾਰੀ ਫਾਇਰ ਟੈਂਡਰ ਲੈ ਕੇ ਮੌਕੇ ਤੇ ਪਹੁੰਚ ਗਏ ਅਤੇ ਬੜੀ ਮੁਸ਼ਕਿਲ ਨਾਲ ਅੱਗ ਤੇ ਕਾਬੂ ਪਾਇਆ ਗਿਆ

MORE NEWS