ਲੁਧਿਆਣਾ ਪੱਛਮੀ: ਕਾਂਗਰਸ ਸਰਕਾਰ ਬਣਨ 'ਤੇ ਬਣੇਗੀ ਭਗਵਾਨ ਵਾਲਮੀਕੀ ਯੂਨੀਵਰਸਿਟੀ: ਚਰਨਜੀਤ ਸਿੰਘ ਚੰਨੀ
ਲੁਧਿਆਣਾ ਵਿਖੇ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਸਮਾਗਮ ਵਿੱਚ ਪਹੁੰਚੇ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ 'ਤੇ ਭਗਵਾਨ ਵਾਲਮੀਕੀ ਜੀ ਨੂੰ ਸਮਰਪਿਤ ਯੂਨੀਵਰਸਿਟੀ ਬਣਾਈ ਜਾਵੇਗੀ, ਜਿੱਥੇ ਪੀਐਚਡੀ ਤੱਕ ਦੀ ਪੜ੍ਹਾਈ ਮੁਫਤ ਹੋਵੇਗੀ।