ਆਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ: ਸਫ਼ਾਈ ਅਭਿਆਨ ਦੌਰਾਨ ਲੋਕਾਂ ਨੂੰ ਕੂੜਾ ਨਾ ਸੁੱਟਣ ਦੀ ਅਪੀਲ
ਦੀਵਾਲੀ ਮੌਕੇ ਸ੍ਰੀ ਦਸ਼ਮੇਸ਼ ਅਕੈਡਮੀ ਚੌਂਕ ਵਿੱਚ ਚਲਾਈ ਗਈ ਸਫ਼ਾਈ ਮੁਹਿੰਮ। ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ ਨੇ ਲੋਕਾਂ ਨੂੰ ਸ਼ਹਿਰ ਦੇ ਮੁੱਖ ਰਸਤਿਆਂ ਨੂੰ ਸਾਫ਼ ਰੱਖਣ ਅਤੇ ਇੱਥੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ ਹੈ। ਇਸ ਮੌਕੇ ਮੀਤ ਪ੍ਰਧਾਨ ਅਮਰ ਸੋਢੀ ਤੇ ਜਨਰਲ ਸਕੱਤਰ ਪਰਦੀਪ ਕੋਟਲਾ ਵੀ ਮੌਜੂਦ ਰਹੇ।