ਇਸ ਸਬੰਧੀ ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਚਾਰ ਦਿਨ ਤੋਂ ਦੁਕਾਨਾਂ ਦੇ ਅੱਗੇ ਖੱਡਾ ਖੋਦਿਆ ਹੋਇਆ ਅਤੇ ਬਰਸਾਤਾਂ ਦੇ ਮੌਸਮ ਦੇ ਵਿੱਚ ਕੋਈ ਹਾਦਸਾ ਵਾਪਰ ਸਕਦਾ ਹੈ ਪਰ ਹਜੇ ਤੱਕ ਇਸ ਨੂੰ ਠੀਕ ਨਹੀਂ ਕਰਵਾਇਆ ਗਿਆ ਇਸ ਸਬੰਧੀ ਕਾਰਪੋਰੇਸ਼ਨ ਦੇ ਜਈ ਦਰਸ਼ਨ ਕੁਮਾਰ ਨੇ ਦੱਸਿਆ ਹੈ ਕਿ ਸਮੱਸਿਆ ਦਾ ਹੱਲ ਅੱਜ ਸ਼ਾਮ ਤੱਕ ਕਰ ਦਿੱਤਾ ਜਾਵੇਗਾ