ਮੋਗਾ: ਮੋਗਾ ਦੇ ਮੇਨ ਬਾਜ਼ਾਰ ਵਿੱਚ ਨਸ਼ੇ ਦੀ ਹਾਲਤ ਵਿੱਚ ਮਿਲਿਆ ਇੱਕ ਨੌਜਵਾਨ ਸਰਕਾਰੀ ਹਸਪਤਾਲ ਵਿਖੇ ਦਾਖਲ
Moga, Moga | Jun 19, 2024 ਮੋਗਾ ਦੇ ਮੇਨ ਬਾਜ਼ਾਰ ਵਿੱਚ ਇੱਕ ਨਸ਼ੇ ਦੀ ਹਾਲਤ ਵਿੱਚ ਡਿੱਗਿਆ ਨੌਜਵਾਨ ਮਿਲਿਆ ਜਿਸ ਨੂੰ ਲੋਕਾਂ ਨੇ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਕਰਵਾਇਆ ਦਾਖਲ ਇਸ ਦੀ ਹਜੇ ਪਹਿਚਾਣ ਨਹੀਂ ਹੋ ਪਾਈ