ਨਵਾਂਸ਼ਹਿਰ: ਡਿਪਟੀ ਕਮਿਸ਼ਨਰ ਨੇ ਬੁਰਜ ਟਹਿਲ ਦਾਸ ਬੰਨ੍ਹ ‘ਤੇ ਚੱਲ ਰਹੇ ਕਾਰਜਾਂ ਦੀ ਕੀਤੀ ਸਮੀਖਿਆ
Nawanshahr, Shahid Bhagat Singh Nagar | Sep 7, 2025
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਬੁਰਜ ਟਹਿਲ ਦਾਸ ਵਿਖੇ ਸਤਲੁਜ ਦਰਿਆ ਦੇ ਬੰਨ੍ਹ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈੰਦਿਆਂ ਦੱਸਿਆ ਕਿ...