ਨਕੋਦਰ: ਜਲੰਧਰ ਨਗਰ ਨਿਗਮ ਦੇ ਮੁਲਾਜ਼ਮਾਂ ਦਾ ਧਰਨਾ, ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਜਲੰਧਰ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਹੈ।