ਰਾਮਪੁਰਾ ਫੂਲ: ਚੱਕ ਫਤਿਹ ਸਿੰਘ ਵਾਲਾ ਦੀ ਅਨਾਜ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ
ਮਾਰਕੀਟ ਕਮੇਟੀ ਭੁੱਚੋ ਦੇ ਅਧੀਨ ਚੱਕ ਫਤਿਹ ਸਿੰਘ ਵਾਲਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫਸਲ ਆਉਣੀ ਸ਼ੁਰੂ ਹੋ ਗਈ ਹੈ। ਮਾਰਕੀਟ ਕਮੇਟੀ ਚੇਅਰਮੈਨ ਸੁਰਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਮੰਡੀ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।