ਸ੍ਰੀ ਮੁਕਤਸਰ ਸਾਹਿਬ: ਪਰਾਲੀ ਸਾੜਨ ਖ਼ਿਲਾਫ਼ ਪੁਲਿਸ ਦੀ ਵਿਸ਼ੇਸ਼ ਜਾਗਰੂਕਤਾ ਮੁਹਿੰਮ
Sri Muktsar Sahib, Muktsar | Nov 9, 2026
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪਰਾਲੀ ਸਾੜਨ ਖ਼ਿਲਾਫ਼ ਜਾਗਰੂਕਤਾ ਮੁਹਿੰਮ ਵਿੱਢੀ ਹੈ। ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੀਆਂ ਹਦਾਇਤਾਂ 'ਤੇ ਪਿੰਡਾਂ ਵਿੱਚ ਸੈਮੀਨਾਰ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਬਦਲਵੇਂ ਪ੍ਰਬੰਧਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਅਪੀਲ ਕੀਤੀ ਜਾ ਰਹੀ ਹੈ।