Public App Logo
Jansamasya
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
No video available

ਡੇਰਾਬਸੀ: ਹਲਕਾ ਡੇਰਾਬੱਸੀ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਵਿੱਚ ਵਿਕਾਸ ਕਾਰਜਾਂ ਦਾ ਹਲਕਾ ਵਿਧਾਇਕ ਨੇ ਰੱਖਿਆ ਨੀਂਹ ਪੱਥਰ

ਹਲਕਾ ਡੇਰਾਬੱਸੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਵਿਧਾਇਕ ਨੇ 2 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ, ਆਂਗਣਵਾੜੀ ਸੈਂਟਰ ਅਤੇ ਲਾਇਬ੍ਰੇਰੀਆਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।