ਫ਼ਿਰੋਜ਼ਪੁਰ: ਕੈਨਾਲ ਕਲੋਨੀ ਦੇ ਨਜ਼ਦੀਕ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ ਦੌਰਾਨ ਨੌਜਵਾਨ ਦੀ ਹੋਈ ਮੌਤ
@
ਕੈਨਾਲ ਕਲੋਨੀ ਦੇ ਨਜ਼ਦੀਕ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਹੋਈ ਮੌਤ ਤਸਵੀਰਾਂ ਅੱਜ ਸ਼ਾਮ 7:30 ਵਜੇ ਦੇ ਕਰੀਬ ਸਾਹਮਣੇ ਆਈਆਂ ਹਨ ਪੀੜਿਤ ਰਾਜ ਕੁਮਾਰ ਪੁੱਤਰ ਅਨੰਤ ਕੁਮਾਰ ਵਾਸੀ ਕੈਨਾਲ ਕਲੋਨੀ ਵੱਲੋਂ ਬਿਆਨ ਦਰਜ ਕਰਵਾਇਆ ਹੈ ਉਸ ਦਾ ਲੜਕਾ ਆਪਣੇ ਦੋਸਤਾਂ ਦੇ ਨਾਲ ਕੈਨਾਲ ਕਲੋਨੀ ਕੋਠੀ ਨੰਬਰ ਛੇ ਦੇ ਨਜਦੀਕ ਮੋਟਰਸਾਈਕਲ ਤੇ ਸਵਾਰ ਹੋ ਕੇ ਤਿੰਨ ਦੋਸਤ ਬਾਜ਼ਾਰ ਤੋਂ ਖਰੀਦਦਾਰੀ ਕਰਕੇ ਵਾਪਸ ਪਰਤ ਰਹੇ ਸੀ।