ਸੁਨਾਮ: ਲੋਂਗੋਵਾਲ ਪੁਲਿਸ ਨੇ ਅਨਾਜ ਮੰਡੀ ਲੌਂਗੋਵਾਲ ਤੋਂ 225 ਨਸ਼ੀਲੇ ਕੈਪਸੂਲ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
Sunam, Sangrur | Jun 14, 2024 ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਲੌਂਗੋਵਾਲ ਪੁਲਿਸ ਨੇ ਅਨਾਜ ਮੰਡੀ ਲੌਂਗੋਵਾਲ ਤੋਂ 225 ਨਸ਼ੀਲੇ ਕੈਪਸੂਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾਣਕਾਰੀ ਮੁਤਾਬਿਕ ਨਾਕਾਬੰਦੀ ਦੌਰਾਨ ਪੁਲਿਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਅਨਾਜ ਮੰਡੀ ਵਿਖੇ ਰੇਡ ਕੀਤੀ ਜਾਵੇ ਤਾਂ ਤਿੰਨ ਵਿਅਕਤੀ ਨਸ਼ੀਲੇ ਕੈਪਸੂਲਾਂ ਸਪੇਤ ਕਾਬੂ ਕੀਤੇ ਜਾ ਸਕਦੇ ਹਨ,