ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਟੋਸ ਨੇ ਪੰਜਾਬ ਸਿੱਖਿਆ ਕ੍ਰਾਂਤੀ ਮਹਿਮ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਦੇ ਨਵੇਂ ਆਧੁਨਿਕ ਕਲਾਸ ਰੂਮਾਂ ਅਤੇ ਬਾਥਰੂਮਾਂ ਦਾ ਕੀਤਾ ਉਦਘਾਟਨ ਇਸ ਮੌਕੇ ਤੇ ਉਹਨਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਯਤਨਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ ਐਜੂਕੇਸ਼ਨ ਦੇ ਪਹਿਲਾਂ ਨਾਲੋਂ ਬਿਹਤਰ ਆਏ ਨਤੀਜੇ