ਸੁਨਾਮ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਚ ਚੱਲ ਰਹੇ ਬਿਜਲੀ ਸੰਕਟ ਦੀ ਜਿੰਮੇਵਾਰੀ ਲੈਣ, ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ,
Sunam, Sangrur | Jul 30, 2024 ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਿਜਲੀ ਦੇ ਮੁੱਦੇ ਤੇ ਘੇਰਦਿਆਂ ਕਿਹਾ ਕਿ ਪੰਜਾਬ ਵੱਡੇ ਬਿਜਲੀ ਸੰਕਟ ਵਿੱਚੋਂ ਲੰਘ ਰਿਹਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਜਲੀ ਵਾਧੂ ਹੋਣ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ ਕਦੇ ਗੋਇੰਦਵਾਲ ਵਾਲਾ ਥਰਮਲ ਪਲਾਂਟ ਖਰੀਦਣ ਦੀ ਗੱਲ ਕੀਤੀ ਗਈ ਪਰ ਇਸ ਦੇ ਸਿੱਟੇ ਕੁਝ ਨਹੀਂ ਨਿਕਲੇ ਪੰਜਾਬ ਦੇ ਕਿਸਾਨਾਂ ਨੂੰ ਮਸਾ ਪੰਜ ਛੇ ਘੰਟੇ ਬਿਜਲੀ ਮਿਲ ਰਹੀ ਹੈ।