ਸੀਨੀਅਰ ਭਾਜਪਾ ਆਗੂ ਅਤੇ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕਰਕੇ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਕੀਤੇ ਗਏ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਗਾਮੀ ਮਾਨਸੂਨ ਸੀਜ਼ਨ ਲਈ ਤਿਆਰੀਆਂ ਦੀ ਘਾਟ 'ਤੇ ਚਿੰਤਾ ਜ਼ਾਹਰ ਕੀਤੀ, ਅਤੇ ਉਮੀਦ ਜਤਾਈ ਕਿ ਪਿਛਲੇ ਸਾਲ ਦੀਆਂ ਗਲਤੀਆਂ ਨਹੀਂ ਦੁਹਰਾਈਆਂ ਜਾਣਗੀਆਂ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਲਾ ਮੋਰਚਾ ਪ੍ਰਧਾਨ ਨੇ