ਟਾਂਡਾ: ਨਸ਼ਾ ਵੇਚਣ ਤੋਂ ਰੋਕਣ ਵਾਲੇ ਵਿਅਕਤੀ ਨਾਲ ਕੁੱਟਮਾਰ, ਕਈਆਂ ਖਿਲਾਫ ਮਾਮਲਾ ਦਰਜ
ਟਾਂਡਾ ਦੀ ਚੰਡੀਗੜ੍ਹ ਕਲੋਨੀ 'ਚ ਨਸ਼ਾ ਵੇਚਣ ਤੋਂ ਰੋਕਣ 'ਤੇ ਵਿਅਕਤੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸਾਹਿਬ ਸਿੰਘ ਦੇ ਬਿਆਨਾਂ 'ਤੇ ਸੰਜੂ, ਹੈਪੀ ਅਤੇ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।