ਕਪੂਰਥਲਾ ਦੇ ਪਿੰਡ ਸੰਗੋਜ਼ਲਾ ਦੇ ਨੌਜਵਾਨ ਜਸਵਿੰਦਰ ਸਿੰਘ ਦੀ ਪਿਛਲੇ ਦਿਨੀਂ ਅਰਮਾਨੀਆ ਵਿਖੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਿਸਦੀ ਮ੍ਰਿਤਕ ਦੇਹ ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਨਾਲ ਉਸਦੇ ਪਿੰਡ ਲਿਆਂਦੀ ਗਈ। ਜਿਸ ਤੋਂ ਬਾਅਦ ਪਰਿਵਾਰ ਨੇ ਨਮ ਅੱਖਾਂ ਨਾਲ ਉਸਦਾ ਅੰਤਿਮ ਸੰਸਕਾਰ ਕੀਤਾ। ਤੁਸੀਂ ਦੇਖ ਰਹੇ ਹੋ ਪੱਤਰਕਾਰ ਕਮਲ ਉੱਚਾ ਦੀ ਖਾਸ ਰਿਪੋਰਟ...#RS1news_TV #kapurthala #punjab #breakingnews #newsupdate
Sultanpur Lodhi, Kapurthala | Aug 2, 2026