ਸੰਗਰੂਰ: ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਘਰਾਚੋਂ ਵਿਖੇ 51.07 ਲੱਖ ਰੁਪਏ ਨਾਲ ਪਿੰਡ ਚੰਨੋਂ ਵਿਖੇ ਉਸਾਰੇ ਜਾਣਗੇ ਖੇਡ ਮੈਦਾਨ।
ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ 'ਤੇ ਖੇਡਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ “ਹਰ ਪਿੰਡ ਖੇਡ ਮੈਦਾਨ” ਮੁਹਿੰਮ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਘਰਾਚੋਂ ਵਿਖੇ 51.07 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਪਲੇਅ ਗਰਾਊਂਡ ਅਤੇ ਪਿੰਡ ਚੰਨੋਂ ਵਿਖੇ 30.93 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਆਧੁਨਿਕ ਖੇਡ ਮੈਦਾਨ।