ਨਵਾਂਸ਼ਹਿਰ: ਅਰਵਿੰਦ ਕੁਮਾਰ ਨੇ ਸੰਭਾਲਿਆ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਏ.ਡੀ.ਸੀ. ਵਜੋਂ ਅਹੁਦਾ
2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਪੱਖੀ ਯੋਜਨਾਵਾਂ ਨੂੰ ਲਾਗੂ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ।