ਫ਼ਿਰੋਜ਼ਪੁਰ: ਵਿਧਾਇਕ ਨੇ ਪਿੰਡ ਟੱਲੀ ਗੁਲਾਮ ਦੇ ਰਹਿਣ ਵਾਲੇ ਮ੍ਰਿਤਕ ਦੇ ਪਰਿਵਾਰ ਨੂੰ ਸੌਂਪਿਆ ਸਹਾਇਤਾ ਰਾਸ਼ੀ ਦਾ ਚੈੱਕ
Firozpur, Firozpur | Sep 10, 2025
ਫ਼ਿਰੋਜ਼ਪੁਰ ਦੇ ਪਿੰਡ ਟੱਲੀ ਗੁਲਾਮ ਦੇ ਰਹਿਣ ਵਾਲੇ ਬਾਬੂ ਸਿੰਘ ਪੁੱਤਰ ਦਿਆਲ ਸਿੰਘ ਦੀ ਹੜ੍ਹ ਦੇ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਵਿਧਾਇਕ...