ਜਲੰਧਰ 1: ਮਕਸੂਦਾ ਮੰਡੀ ਵਿਖੇ ਠੇਕੇਦਾਰ ਦੀ ਗੁੰਡਾਗਰਦੀ ਤੋਂ ਪਰੇਸ਼ਾਨ ਵੱਖ-ਵੱਖ ਐਸੋਸੀਏਸ਼ਨ ਨੇ ਕੀਤੀ ਮੀਟਿੰਗ, ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
ਮਕਸੂਦਾ ਮੰਡੀ ਵਿਖੇ ਠੇਕੇਦਾਰ ਦੀ ਗੁੰਡਾਗਰਦੀ ਤੋਂ ਪਰੇਸ਼ਾਨ ਵੱਖ-ਵੱਖ ਐਸੋਸੀਏਸ਼ਨ ਨੇ ਕੀਤੀ ਮੀਟਿੰਗ ਮਾਰਕੀਟ ਬੰਦ ਕਰਨ ਦੀ ਦਿੱਤੀ ਚੇਤਾਵਨੀ ਉਹਨਾਂ ਵੱਲੋਂ ਦੱਸਿਆ ਜਾ ਰਿਹਾ ਸੀ ਕਿ ਠੇਕੇਦਾਰ ਇੱਥੇ ਰੇੜੀ ਵਾਲਿਆਂ ਦੇ ਨਾਲ ਗੁੰਡਾਗਰਦੀ ਕਰਦਾ ਹੈ ਤੇ ਵੱਧ ਪੈਸੇ ਵਸੂਲਦਾ ਹੈ।ਜਿਸ ਨੂੰ ਲੈ ਕੇ ਪਹਿਲਾਂ ਵੀ ਰੋਸ ਜਾਹਿਰ ਕੀਤਾ ਗਿਆ ਸੀ ਅਤੇ ਹੁਣ ਉਹਨਾਂ ਵੱਲੋਂ ਫਿਰ ਤੋਂ ਮੀਟਿੰਗ ਕੀਤੀ ਗਈ ਹੈ।