ਭਿੱਖੀਵਿੰਡ: ਬਠੇ ਭੈਣੀ ਵਿਖੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਯੂਥ ਕਾਂਗਰਸ ਕਮੇਟੀ ਅਤੇ ਐਸਸੀ ਸੈਲ ਕਮੇਟੀ ਦੇ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਪਿੰਡ ਬਠੇ ਭੈਣੀ ਵਿਖੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਯੂਥ ਕਾਂਗਰਸ ਕਮੇਟੀ ਅਤੇ ਐਸਸੀ ਸੈੱਲ ਕਮੇਟੀ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਅਤੇ ਉਹਨਾਂ ਨੇ ਕਿਹਾ ਕੀ ਪਾਰਟੀ ਦੇ ਕੰਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਨਾਲ ਜੋੜਿਆ ਜਾਵੇ। ਅਤੇ ਸਾਬਕਾ ਹਲਕਾ ਵਿਧਾਇਕ ਹਰਮਿੰਦਰ ਸਿੰਘ ਜੀ ਗਿੱਲ ਨੇ ਸਾਰਿਆਂ ਦਾ ਧੰਨਵਾਦ ਕੀਤਾ।