ਤਰਨਤਾਰਨ: ਪੰਜਾਬ ਵਿੱਚ ਝੋਨੇ ਦੀ ਖਰੀਦ ਸ਼ੁਰੂ: ਕਿਸਾਨਾਂ ਨੂੰ 24 ਘੰਟੇ 'ਚ ਮਿਲੇਗਾ ਭੁਗਤਾਨ
ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਅਤੇ ਭੁਗਤਾਨ ਸਿੱਧਾ ਬੈਂਕ ਖਾਤਿਆਂ ਵਿੱਚ ਹੋਵੇਗਾ। ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ ਗਈ ਹੈ।