Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਗਿੱਦੜਬਾਹਾ: ਪਿੰਡ ਦੌਲਾ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਣ ਇੱਕ ਦੀ ਮੌਤ ਸੱਤ ਜਖਮੀ

Gidderbaha, Muktsar | Jun 7, 2024
ਪਿੰਡ ਦੋਲਾ ਕੋਲ ਇੱਕ ਟਰੈਕਟਰ ਚਾਲਕ ਉਪਰ ਅਸਮਾਨੀ ਬਿਜਲੀ ਡਿੱਗ ਗਈ ਜਿਸ ਨਾਲ ਟਰੈਕਟਰ ਚਲਾਕ ਦੀ ਮੌਕੇ ਤੇ ਮੌਤ ਹੋ ਗਈ ।ਜਿਸ ਨਾਲ ਟਰੈਕਟਰ ਦਾ ਸੰਤੁਲਨ ਵਿਗੜ ਗਿਆ । ਅਤੇ ਪਿੱਛੇ ਤੋਂ ਆਉਦੀਆ ਦੋ ਗੱਡੀਆਂ ਉਸ ਨਾਲ ਟਕਰਾ ਗਈਆਂ। ਜਿਸ ਵਿਚ 7 ਦੇ ਕਰੀਬ ਲੋਕ ਜਖਮੀ ਹੋ ਗਏ । ਜਿੰਨ੍ਹਾ ਵਿੱਚੋ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀਹੈ। ਜਿਸਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ । ਬਾਕੀ ਜਖਮੀਆ ਦਾ ਇਲਾਜ ਗਿੱਦੜਬਾਹਾ ਦੇ ਪ੍ਰਾਈਵੇਟ ਹਸਪਤਾਲ ਵਿਚ ਚੱਲ ਰਿਹਾ ਹੈ।