ਅੰਮ੍ਰਿਤਸਰ 2: ਪਟਵਾਰਖਾਨੇ ਬਾਹਰ ਖਾਲਿਸਤਾਨ ਦੇ ਨਾਅਰੇ ਲਿਖੇ, ਵਿਦੇਸ਼ ਬੈਠੇ SFJ ਦੇ ਮੁਖੀ ਪੰਨੂ ਨੇ ਲਿਆ ਜ਼ਿੰਮੇਵਾਰੀ
ਅੰਮ੍ਰਿਤਸਰ ਪਟਵਾਰਖਾਨੇ ਦੇ ਬਾਹਰ ਖਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਜਾਰੀ ਕਰਕੇ ਜ਼ਿੰਮੇਵਾਰੀ ਲਈ। ਥਾਂ 'ਤੇ ਕਾਲੀ ਸ਼ਾਹੀ ਨਾਲ ਲਿਖਤ ਮਿਲੀ ਜਿਸ 'ਤੇ ਚਿੱਟਾ ਪੇਂਟ ਕੀਤਾ ਗਿਆ ਹੈ। ਹਾਲਾਂਕਿ ਪ੍ਰਸ਼ਾਸਨ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਮੀਡੀਆ ਨਾਲ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।