ਸ਼ਾਹਕੋਟ: ਸ਼ਾਹਕੋਟ ਦੇ ਅਧੀਨ ਪੈਂਦੇ ਪਿੰਡ ਪੱਤੀ ਖੁਰਮਪੁਰ ਵਿਖੇ ਭੇਦ ਭਰੇ ਹਾਲਾਤਾਂ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ
Shahkot, Jalandhar | Aug 7, 2025
ਮ੍ਰਿਤਕ ਦੇ ਲੜਕੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਿਤਾ ਕੰਮ ਤੇ ਗਏ ਸੀਗੇ ਤੇ ਜਦੋਂ ਘਰ ਆ ਕੇ ਲੇਟੇ ਤੇ ਉਸਦੀ ਅਚਾਨਕ ਤਬੀਅਤ ਖਰਾਬ ਹੋ ਗਈ।...