ਖਡੂਰ ਸਾਹਿਬ: ਪਿੰਡ ਬਨਵਾਲੀਪੁਰ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਕਰਵਾਈਆਂ ਗਈਆਂ ਗਤੀਵਿਧੀਆਂ
ਜਲ ਸੰਕਟ ਜਾਗਰੂਕਤਾ ਮੁਹਿੰਮ ਅਤੇ ਵਿਸ਼ਵ ਵਾਤਾਵਰਣ ਦਿਵਸ 2025 ਦੀਆ ਪ੍ਰੀ -ਗਤੀਵਿਧੀਆ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋ ਪਿੰਡ ਬਨਵਾਲੀਪੁਰ ਬਲਾਕ ਨੌਸ਼ਹਿਰਾ ਪਨੂੰਆਂ ਜਿਲ੍ਹਾ ਤਰਨ ਤਾਰਨ ਵਿਖੇ ਵੱਖ-ਵੱਖ ਗਤੀਵਿਧੀਆ ਕੀਤੀਆਂ ਗਈਆਂ।