Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Crimenews
Bareilly
Bcci
Agra
Breaking
Aimim

ਜਲੰਧਰ 1: ਜਲੰਧਰ ਦੇ ਫਗਵਾੜਾ ਗੇਟ ਵਿਖੇ ਜੀਐਸਟੀ ਵਿਭਾਗ ਨੇ ਇੱਕ ਦੁਕਾਨ ਤੇ ਕੀਤੀ ਰੇਡ ਦੁਕਾਨਦਾਰਾਂ ਨੇ ਜਤਾਇਆ ਰੋਸ ਕੀਤੀਆਂ ਦੁਕਾਨਾਂ ਬੰਦ

Jalandhar 1, Jalandhar | Jul 10, 2025
ਦੁਕਾਨਦਾਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜੀਐਸਟੀ ਵਿਭਾਗ ਲਗਾਤਾਰ ਦੁਕਾਨਦਾਰਾਂ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ। ਉਹਨਾਂ ਦੀ ਦੁਕਾਨਾਂ ਤੇ ਰੇਡ ਕਰ ਰਹੀ ਹੈ ਜਿਸ ਦੇ ਕਿ ਉਹਨਾਂ ਵੱਲੋਂ ਰੋਸ ਜ਼ਾਹਿਰ ਕੀਤਾ ਗਿਆ ਅਤੇ ਆਪਣੀਆਂ ਦੁਕਾਨਾਂ ਵੀ ਬੰਦ ਕਰ ਦਿੱਤੀਆਂ ਉੱਥੇ ਹੀ ਜੀਐਸਟੀ ਵਿਭਾਗ ਦੇ ਅਧਿਕਾਰੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉੱਚ ਅਧਿਕਾਰੀਆਂ ਦੇ ਆਦੇਸ਼ਾਂ ਦੇ ਤਹਿਤ ਉਹਨਾਂ ਵੱਲੋਂ ਸਿਰਫ ਇਹ ਜਾਂਚ ਕੀਤੀ ਜਾ ਰਹੀ ਹੈ।