ਆਨੰਦਪੁਰ ਸਾਹਿਬ: ਅਨੰਦਪੁਰ ਸਾਹਿਬ ਦੇ ਖਾਲਸਾ ਕਾਲਜ ਵਿਖੇ ਯੂਥ ਫੈਸਟੀਵਲ ਦਾ ਤੀਜਾ ਦਿਨ, ਰੰਗਾ-ਰੰਗ ਪੇਸ਼ਕਾਰੀਆਂ
ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਵਿਖੇ ਯੂਥ ਫੈਸਟੀਵਲ ਦਾ ਤੀਜਾ ਦਿਨ ਧੂਮ-ਧਾਮ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਨਾਟਕ, ਮਮਿਕਰੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਪ੍ਰਿੰਸੀਪਲ ਡਾ. ਜਸਬੀਰ ਸਿੰਘ ਨੇ ਪਹੁੰਚੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ।