ਸੁਨਾਮ: ਲੁੱਟ ਖੋਹ ਕਰਨ ਵਾਲੇ ਦੋ ਲੁਟੇਰਿਆਂ ਨੂੰ ਸੁਨਾਮ ਪੁਲਿਸ ਨੇ ਗ੍ਰਿਫਤਾਰ ਕਰਕੇ ਮੋਬਾਈਲ, ਲੈਪਟਾਪ ਅਤੇ ਮੋਟਰਸਾਈਕਲ ਕੀਤਾ ਬਰਾਮਦ
Sunam, Sangrur | Aug 4, 2024 ਸੁਨਾਮ ਪੁਲਿਸ ਨੇ ਦੋ ਲੁਟੇਰਿਆਂ ਨੂੰ ਗ੍ਰਿਫਤਾਰ ਕਰਕੇ ਮੋਬਾਈਲ ਲੈਪਟਾਪ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਡੀਐਸਪੀ ਸੁਨਾਮ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਹਨਾਂ ਲੁਟੇਰਿਆਂ ਦਾ ਦੋ ਦਿਨ ਦਾ ਰਿਮਾਂਡ ਹਾਸਲ ਕਰਕੇ ਹੋਰ ਵੀ ਪੁੱਛਕਿਛ ਕੀਤੀ ਜਾ ਰਹੀ ਹੈ,