Public App Logo
Jansamasya
Rahulgandhi
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
No video available

ਪਠਾਨਕੋਟ: ਕਾਰ ਨੂੰ ਟੱਕਰ ਮਾਰਨ ਦੇ ਮਾਮਲੇ ਵਿੱਚ ਤਿੱਪਰ ਚਾਲਕ ਦੇ ਖਿਲਾਫ ਨੰਗਲਪੁਰ ਪੁਲਿਸ ਨੇ ਕੀਤਾ ਮਾਮਲਾ ਦਰਜ

Pathankot, Pathankot | Jun 17, 2024
ਨੰਗਲਭੂਰ ਦੇ ਢਾਕੀ ਸੈਦਾ ਨੇੜੇ ਯੂ-ਟਰਨ 'ਤੇ ਗਲਤ ਸਾਈਡ ਤੋਂ ਕੱਟੇ ਗਏ ਟਿੱਪਰ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋਣ ਕਾਰਨ ਪਤੀ-ਪਤਨੀ ਅਤੇ ਪਰਿਵਾਰ ਦੇ 7 ਮੈਂਬਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਦੋਂਕਿ ਟਿੱਪਰ ਸਮੇਤ ਡਰਾਈਵਰ ਘਟਨਾ ਵਾਲੀ ਥਾਂ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਸ ਨੇ ਜ਼ਖਮੀ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਟਿੱਪਰ ਚਾਲਕ ਖਿਲਾਫ ਮਾਮਲਾ ਦਰਜ ਕਰਕ ਕੀਤੀ ਅਗਲੀ ਕਾਰਵਾਈ ਸ਼ੁਰੂ