ਬਾਘਾ ਪੁਰਾਣਾ: ਪੁਲਿਸ ਨੇ ਇੱਕ ਵਿਅਕਤੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਸ਼ੁਰੂ
ਮੰਗਲਵਾਰ ਦੀ ਆਈ ਕ੍ਰਾਈਮ ਰਿਪੋਰਟ ਮੁਤਾਬਕ ਥਾਣਾ ਬਾਘਾ ਪੁਰਾਣਾ ਪੁਲਿਸ ਨੇ ਕੋਟਲਾ ਮੇਹਰ ਸਿੰਘ ਵਾਲਾ ਕੋਲੋਂ ਇੱਕ ਵਿਅਕਤੀ ਨੂੰ ਤਾਰਾਂ ਪਲਾਸ ਸਰੀਆ ਅਤੇ ਹੋਰ ਸਮਾਨ ਸਾਹਿਤ ਬਰਾਮਦ ਕਰ ਉਸ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਹੁਣ ਉਹਨਾਂ ਵੱਲੋਂ ਅੱਗੇ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ