ਰੂਪਨਗਰ: ਅਕਾਲੀ ਦਲ ਦੇ ਵਰਕਰਾਂ ਦੀ ਅਸਮਾਨਪੁਰ ਵਿਖੇ ਹੋਈ ਮੀਟਿੰਗ, ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਦੇ ਖਿਲਾਫ ਕੀਤੀ ਗਈ ਨਾਅਰੇਬਾਜ਼ੀ
ਅਕਾਲੀ ਦਲ ਦੇ ਵਰਕਰਾਂ ਦੀ ਪਿੰਡ ਅਸਮਾਨਪੁਰ ਵਿਖੇ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੇ ਦੌਰਾਨ ਅਕਾਲੀ ਦਲ ਦੇ ਵਰਕਰਾਂ ਦੇ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉੱਥੇ ਹੀ ਉਨ੍ਹਾਂ ਦੇ ਅਸਤੀਫੇ ਦੀ ਮੰਗ ਵੀ ਕੀਤੀ ਗਈ।