ਮਲੋਟ: ਮਹਾਵੀਰ ਗਊਸ਼ਾਲਾ ਰੋਡ 'ਤੇ ਘਰਾਂ ਦੇ ਉਪਰੋਂ ਲੰਘਦੀਆਂ ਤਾਰਾਂ ਦੇ ਹੱਲ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਗ੍ਰਾਂਟ ਕੀਤੀ ਜਾਰੀ #Jansamasya
Malout, Muktsar | May 18, 2025 ਮਹਾਵੀਰ ਗਊਸ਼ਾਲਾ ਰੋਡ ਦੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਸੀ ਕਿ ਬਿਜਲੀ ਦੀਆਂ ਹਾਈ ਵੋਲਟੇਜ ਦੀਆਂ ਤਾਰਾਂ ਦਾ ਮਸਲਾ ਹੱਲ ਕੀਤਾ ਜਾਵੇ। ਤਾਰਾਂ ਦਾ ਮਸਲੇ ਦੇ ਹੱਲ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ 3.5 ਲੱਖ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।