ਭਿੱਖੀਵਿੰਡ: ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਪਿੰਡ ਦਾਸੂਵਾਲ ਮੰਡੀ ਦਾ ਕੀਤਾ ਦੌਰਾ
ਖੇਮਕਰਨ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਪਿੰਡ ਦਾਸੂਵਾਲ ਮੰਡੀ ਵਿਖੇ ਆਪਣੇ ਕਰੀਬੀ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮਾਜਿਕ ਅਤੇ ਸਿਆਸੀ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਪਰਿਵਾਰਕ ਮੈਂਬਰਾਂ ਦਾ ਹਾਲ-ਚਾਲ ਜਾਣਿਆ।