ਸੰਗਰੂਰ: ਚੇਅਰਮੈਨ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਹਰ ਸੰਭਵ ਸਹੂਲਤ ਦੇਣ ਦੀ ਹਦਾਇਤ ਸੰਗਰੂਰ ਡੀਸੀ ਕੰਪਲੈਕਸ ਵਿਖੇ ਕੀਤੀ ਮੀਟਿੰਗ
ਚੇਅਰਮੈਨ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਹਰ ਸੰਭਵ ਸਹੂਲਤ ਦੇਣ ਦੀ ਹਦਾਇਤ ਸੰਗਰੂਰ ਡੀਸੀ ਕੰਪਲੈਕਸ ਵਿਖੇ ਵਿਧਾਨ ਸਭਾ ਹਲਕਾ ਧੂਰੀ ਵਿੱਚ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸਮੀਖਿਆ ਜਿਸ ਵਿੱਚ ਅਧਿਕਾਰੀ ਅਤੇ ਕਿਸਾਨ ਵੀ ਸ਼ਾਮਿਲ ਹੋਏ