ਰਾਜਪੁਰਾ: ਰਾਜਪੁਰਾ ਦੀ ਟਰੈਫਿਕ ਪੁਲਿਸ ਨੇ ਆਟੋ ਰਿਕਸ਼ਾ ਦੇ ਕਿੱਤੇ ਚਲਾਨ
ਰਾਜਪੁਰਾ ਦੀ ਟਰੈਫਿਕ ਪੁਲਿਸ ਵੱਲੋਂ ਅੱਜ ਰਾਜਪੁਰਾ ਵਿਖੇ ਆਟੋ ਰਿਕਸ਼ਾ ਦੇ ਚਲਾਨ ਕੀਤੇ ਗਏ ਇਸ ਮੌਕੇ ਟਰੈਫਿਕ ਇੰਚਾਰਜ ਨੇ ਦੱਸਿਆ ਕਿ ਸਮੇਂ ਸਮੇਂ ਤੇ ਸਾਡੇ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਂਦੇ ਨੇ ਇਸੇ ਲੜੀ ਤਹਿਤ ਅੱਜ ਤਿੰਨ ਆਟੋ ਰਿਕਸ਼ਾ ਦੇ ਚਲਾਨ ਅਤੇ ਇੱਕ ਆਟੋ ਰਿਕਸ਼ਾ ਨੂੰ ਬੰਦ ਕੀਤਾ ਗਿਆ ਇਸ ਦੇ ਨਾਲ ਹੀ ਇੱਕ ਟਰਾਲੀ ਨੂੰ ਵੀ ਬੰਦ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸਾਡੇ ਵੱਲੋਂ ਬਿਨਾਂ ਨੰਬਰ ਪਲੇਟ ਦੇ ਵੀ