ਦੀਨਾਨਗਰ: ਪਰਵਿੰਦਰ ਝੋਟਾ ਕਤਲਕਾਂਡ: ਭਾਜਪਾ ਦਾ ਮਾਨ ਸਰਕਾਰ 'ਤੇ ਵੱਡਾ ਹਮਲਾ
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਭਾਜਪਾ ਆਗੂ ਯਸ਼ਪਾਲ ਕੁੰਡਲ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਾਨੂੰਨ-ਵਿਵਸਥਾ ਨੂੰ ਫੇਲ੍ਹ ਕਰਾਰ ਦਿੰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਅਤੇ ਪੀੜਿਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।