ਸਮਰਾਲਾ ਦੇ ਪਿੰਡ ਮਾਣਕੀ ਵਿਚ ਕਤਲ ਮਾਮਲੇ ਵਿੱਚ 2 ਆਰੋਪੀ ਪੁਲਸ ਨੇ ਕੀਤੇ ਕਾਬੂ,ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਅੱਜ 6 ਬਜੇ ਸਮਰਾਲਾ ਪੁਲਿਸ ਨੇ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਕਿ ਸਮਰਾਲਾ ਦੇ ਪਿੰਡ ਮਾਣਕੀ ਵਿਚ 3 ਵਿਅਕਤੀਆਂ ਤੇ ਫਰਿੰਗ ਮਾਮਲੇ ਵਿੱਚ ਇੱਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਈ ਸੀ ਜਿਸ ਤੋਂ ਬਾਅਦ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ ਐਸ ਐਸ ਪੀ ਨੇ ਏਹੇ ਵੀ ਜਾਣਕਾਰੀ ਸਾਂਝੀ ਕੀਤੀ ਕਿ ਮ੍ਰਿਤਕ ਵਿਅਕਤੀ ਕੋਈ