ਗਿੱਦੜਬਾਹਾ ਦੇ ਪਿੰਡਾਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਲੋਕਾਂ ਦੇ ਦੁੱਖ ਤੇ ਸੁੱਖ ਵਿੱਚ ਕੀਤੀ ਸ਼ਮੂਲੀਅਤ
Sri Muktsar Sahib, Muktsar | Sep 28, 2025
ਗਿੱਦੜਬਾਹਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦੇ ਹੋਏ ਲੋਕਾਂ ਦੇ ਦੁੱਖ ਅਤੇ ਸੁੱਖ ਵਿੱਚ ਸ਼ਾਮਿਲ ਹੋਏ। ਉਹਨਾਂ ਦੱਸਿਆ ਕਿ ਹਲਕੇ ਦੇ ਲੋਕਾਂ ਨੇ ਹਮੇਸ਼ਾ ਉਹਨਾਂ ਦਾ ਸਾਥ ਦਿੱਤਾ ਇਸੇ ਲਈ ਉਹ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਉਹਨਾਂ ਦੇ ਲੋਕ ਸੁਖ ਤੇ ਦੁੱਖ ਵਿੱਚ ਸ਼ਾਮਿਲ ਹੁੰਦੇ ਹਨ।